updated 8:09 AM BST, Jul 16, 2018
Headlines:

ਕਤਰ ਵਲੋਂ ਸੰਯੁਕਤ ਰਾਸ਼ਟਰ ਵਿੱਚ ਯੂ. ਏ. ਈ. ਦੀ ਸ਼ਿਕਾਇਤ

ਦੁਬਈ - ਕਤਰ ਨੇ ਸੰਯੁਕਤ ਅਰਬ ਅਮੀਰਾਤ ਤੇ ਹਵਾਈ ਖੇਤਰ ਦੇ ਉਲੰਘਣ ਦਾ ਦੋਸ਼ ਲਗਾਉਂਦੇ ਹੋਏ ਉਸ ਵਿਰੁੱਧ ਸੰਯੁਕਤ ਰਾਸ਼ਟਰ ਵਿਚ ਸ਼ਿਕਾਇਤ ਦਰਜ ਕੀਤੀ ਹੈ| ਸਥਾਨਕ ਗੱਲਬਾਤ ਕਮੇਟੀ ਕਿਊ. ਐਨ. ਏ ਮੁਤਾਬਕ ਸੰਯੁਕਤ ਰਾਸ਼ਟਰ ਵਿਚ ਕਤਰ ਦੇ ਰਾਜਦੂਤ ਨੇ ਸੰਯੁਕਤ ਰਾਸ਼ਟਰ ਦੇ ਜਨਰਲ ਸਕੱਤਰ ਐਨਟੋਨੀਓ ਗੁਤਾਰੇਸ ਅਤੇ ਸੁਰੱਖਿਆ ਪ੍ਰੀਸ਼ਦ ਦੇ ਪ੍ਰਧਾਨ ਨੂੰ ਹਵਾਈ ਖੇਤਰ ਦੇ ਉਲੰਘਣ ਦੀ ਸ਼ਿਕਾਇਤ ਕੀਤੀ ਹੈ| ਕਤਰ ਮੁਤਾਬਕ 21 ਦਸੰਬਰ ਨੂੰ ਸਥਾਨਕ ਸਮੇਂ ਮੁਤਾਬਕ ਸਵੇਰੇ 9:45 ਤੇ ਸੰਯੁਕਤ ਅਰਬ ਅਮੀਰਾਤ ਦਾ ਇਕ ਜਹਾਜ਼ ਲੱਗਭਗ 1 ਮਿੰਟ ਤੱਕ ਉਨ੍ਹਾਂ ਦੇ ਦੇਸ਼ ਦੀ ਸਰਹੱਦ ਵਿਚ ਰਿਹਾ|

30°C

New York

Partly Cloudy

Humidity: 63%

Wind: 35.40 km/h

  • 16 Jul 2018 32°C 23°C
  • 17 Jul 2018 30°C 24°C